Versions
PAV ਅਤੇ ਮੈਂ ਤੁਹਾਨੂੰ ਕੌਮਾਂ ਵਿੱਚ ਖਿੰਡਾਵਾਂਗਾ ਅਤੇ ਮੈਂ ਤੁਹਾਡੇ ਮਗਰੋਂ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ ਵੇਹਲਾ ਹੋ ਜਾਏਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ
IRVPA ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।