Versions
PAV ਅਤੇ ਓਹ ਇੱਕ ਦੂਜੇ ਉੱਤੇ ਆ ਪੈਣਗੇ, ਜੇਹੇ ਕਿਸੇ ਦੇ ਮਗਰ ਲੱਗੇ ਤੋਂ ਬਿਨਾ ਹੀ ਤਲਵਾਰ ਦੇ ਅੱਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਅੜਨ ਦਾ ਕੁਝ ਤੁਹਾਡੇ ਵਿੱਚ ਜੋਰ ਨਾ ਰਹੇਗਾ
IRVPA ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।