Versions
PAV ਜੇ ਉਹ ਆਪਣੀ ਬਦੀ ਨੂੰ ਅਤੇ ਆਪਣੇ ਪਿਉ ਦਾਦਿਆਂ ਦੀ ਬਦੀ ਨੂੰ, ਨਾਲੇ ਆਪਣੀ ਬੇਈਮਾਨੀ ਨੂੰ ਜਿਸ ਕਰਕੇ ਉਨ੍ਹਾਂ ਨੇ ਮੇਰਾ ਬੇਈਮਾਨੀ ਕੀਤੀ ਅਤੇ ਆਪਣੇ ਮੇਰੇ ਵਿਰੁੱਧ ਤੁਰਨ ਨੂੰ ਮੰਨ ਲੈਣ
IRVPA ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ