Bible Versions
Bible Books

Leviticus 27:14 (ERVEN) Easy to Read - English

Versions

PAV   ਜਾਂ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤ੍ਰ ਬਣਾਉਣ ਲਈ ਅਰਪੇ ਤਾਂ ਜਾਜਕ ਉਸ ਦਾ ਮੁੱਲ ਠਹਿਰਾਵੇ ਭਈ ਚੰਗਾ ਹੈ ਯਾ ਮਾੜਾ ਅਤੇ ਜਿਹਾ ਜਾਜਕ ਉਸ ਦਾ ਮੁੱਲ ਠਹਿਰਾਵੇ ਤਿਹਾ ਹੀ ਰਹੇ
IRVPA   ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us