Versions
PAV ਅਤੇ ਜੇ ਉਹ ਅਰਪਣ ਵਾਲਾ ਕਿਵੇਂ ਆਪਣਾ ਘਰ ਮੋੜ ਲਵੇ ਤਾਂ ਉਹ ਤੇਰੇ ਮੁੱਲ ਦਾ ਪੰਜਵਾਂ ਹਿੱਸਾ ਰੋਕੜ ਦਾ ਹੋਰ ਪਾ ਕੇ ਦੇਵੇ ਅਤੇ ਉਹ ਉਸੇ ਦਾ ਹੋਵੇਗਾ
IRVPA ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ। PEPS