Versions
PAV ਅਤੇ ਜੇ ਕੋਈ ਮਨੁੱਖ ਯਹੋਵਾਹ ਦੇ ਅੱਗੇ ਆਪਣੀ ਪੱਤੀ ਦੀ ਪੈਲੀ ਦਾ ਕੁਝ ਟੋਟਾ ਅਰਪੇ ਤਾਂ ਤੇਰਾ ਮੁੱਲ ਉਸ ਦੇ ਬੀਜ ਦੇ ਅਨੁਸਾਰ ਹੋਵੇ, ਜਵਾਂ ਦੇ ਬੀ ਦਾ ਇੱਕ ਟੋਪੇ ਦਾ ਮੁੱਲ ਪੰਜਾਹ ਰੁਪਏ ਚਾਂਦੀ ਦਾ ਹੋਵੇ
IRVPA ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ † ਲੱਗਭੱਗ 135 ਕਿਲੋਗ੍ਰਾਮ ਜੌਂਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ।