Bible Versions
Bible Books

Leviticus 27:18 (ERVEN) Easy to Read - English

Versions

PAV   ਪਰ ਜੇ ਉਹ ਅਨੰਦ ਦੇ ਪਿੱਛੋਂ ਆਪਣੀ ਪੈਲੀ ਅਰਪੇ ਤਾਂ ਜਾਜਕ ਰਹਿੰਦਿਆਂ ਵਰਿਹਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਵਰਹੇ ਤੋੜੀ ਉਸ ਰੋਕੜ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਏ
IRVPA   ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us