Bible Versions
Bible Books

Leviticus 27:2 (ERVEN) Easy to Read - English

Versions

PAV   ਇਸਾਰਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ ਕਿ ਜੇ ਕੋਈ ਮਨੁੱਖ ਸੁੱਖਣਾ ਸੁੱਖ ਕੇ ਕਿਸੇ ਨੂੰ ਯਹੋਵਾਹ ਦੇ ਲਈ ਥਾਪੇ ਤਾਂ ਤੇਰੇ ਮੁੱਲ ਦੇ ਅਨੁਸਾਰ ਉਨ੍ਹਾਂ ਦੀਆਂ ਜਿੰਦਾਂ ਯਹੋਵਾਹ ਦੇ ਲਈ ਹੋਣਗੀਆਂ
IRVPA   ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us