Versions
PAV ਅਤੇ ਜੋ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬਕੇ ਉਹ ਨੂੰ ਮਾਫ਼ ਨਾ ਕੀਤਾ ਜਾਵੇਗਾ
ERVPA “ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸਨੂੰ ਮਾਫ਼ ਨਹੀਂ ਕੀਤਾ ਜਾਵੇਗਾ।
IRVPA ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।