Versions
PAV ਜਾਂ ਤੁਹਾਨੂੰ ਸਮਾਜਾਂ ਅਰ ਸਰਦਾਰਾਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿਕੁਰ ਯਾ ਕੀ ਉੱਤਰ ਦੇਈਏ ਯਾਂ ਕੀ ਆਖੀਏ?
ERVPA “ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।
IRVPA ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?