Versions
PAV ਤਾਂ ਓਸ ਆਖਿਆ, ਮੈਂ ਇਹ ਕਰਾਂਗਾਂ, ਮੈ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਰ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾ ਕਰਾਂਗਾਂ
ERVPA ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ।
IRVPA ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ।