Versions
PAV ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਭਈ ਤੁਹਾਨੂੰ ਇਨ੍ਹਾਂ ਵਸਤਾਂ ਦੀ ਲੋੜ ਹੈ
ERVPA ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਤੋਂ ਬਾਦ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋਡ਼ ਹੈ।
IRVPA ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।