Versions
PAV ਮੈਂ ਤੈਨੂੰ ਆਖਦਾ ਹਾਂ ਭਈ ਤੂੰ ਉੱਥੋਂ ਕਿਸੇ ਬਿਧ ਨਾ ਛੁੱਟੇਂਗਾ ਜਿੰਨਾਂ ਚਿਰ ਕੌਡੀ ਕੌਡੀ ਨਾ ਭਰ ਦੇਵੇਂ।।
ERVPA ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।”
IRVPA ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ। PE