Bible Versions
Bible Books

Luke 22:13 (ERVEN) Easy to Read - English

Versions

PAV   ਸੋ ਉਨ੍ਹਾਂ ਜਾ ਕੇ ਜਿਹੋ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਤਿਹੋ ਜਿਹਾ ਡਿੱਠਾ ਅਤੇ ਪਸਾਹ ਤਿਆਰ ਕੀਤੀ ।।
ERVPA   ਪਤਰਸ ਅਤੇ ਯੂਹੰਨਾ ਗਏ, ਅਤੇ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਉਨ੍ਹਾਂ ਨੇ ਪਸਾਹ ਦਾ ਭੋਜਨ ਤਿਆਰ ਕੀਤਾ।
IRVPA   ਸੋ ਉਨ੍ਹਾਂ ਜਾ ਕੇ ਜਿਸ ਪ੍ਰਕਾਰ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ, ਉਹੋ ਜਿਹਾ ਵੇਖਿਆ ਅਤੇ ਪਸਾਹ ਤਿਆਰ ਕੀਤਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us