Bible Versions
Bible Books

Luke 22:25 (ERVEN) Easy to Read - English

Versions

PAV   ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ ਸੋ ਗਰੀਬਨਵਾਜ ਕਹਾਉਂਦੇ ਹਨ
ERVPA   ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਦੁਨੀਆਂ ਦੇ ਰਾਜੇ ਪ੍ਰਭੂਆਂ ਵਾਂਗ ਆਪਣੇ ਲੋਕਾਂ ਤੇ ਸ਼ਾਸਨ ਕਰਦੇ ਹਨ। ਜਿਨ੍ਹਾਂ ਕੋਲ ਦੂਸਰਿਆਂ ਉੱਪਰ ਇਖਤਿਆਰ ਹੈ ਉਹ ਆਪਣੇ-ਆਪ ਨੂੰ ਲੋਕਾਂ ਦੇ ਮਦਦਗਾਰ ਕਹਾਉਂਦੇ ਹਨ।’
IRVPA   ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੋ ਮਦਦਗਾਰ ਅਖਵਾਉਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us