Versions
PAV ਉਸ ਨੇ ਉਨ੍ਹਾਂ ਨੂੰ ਆਖਿਆ, ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨਾ ਘੱਲਿਆ ਤਦ ਤੁਹਾਨੂੰ ਕਾਸੇ ਦੀ ਥੁੜ ਤਾਂ ਨਹੀਂ ਸੀॽ ਓਹ ਬੋਲੇ, ਕਾਸੇ ਦੀ ਨਹੀਂ
ERVPA ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”
IRVPA ਉਸ ਨੇ ਉਨ੍ਹਾਂ ਨੂੰ ਆਖਿਆ, “ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ? ਉਹ ਬੋਲੇ, ਕਿਸੇ ਚੀਜ਼ ਦੀ ਨਹੀਂ।”