Versions
PAV ਅਰ ਉਸ ਨੇ ਜਾ ਕੇ ਪਰਧਾਨ ਜਾਜਕਾਂ ਅਤੇ ਸਰਦਾਰਾ ਦੇ ਨਾਲ ਮਤਾ ਪਕਾਇਆ ਜੋ ਉਹ ਨੂੰ ਉਨ੍ਹਾਂ ਦੇ ਹੱਥ ਕਿਸ ਬਿੱਧ ਫੜਵਾ ਦੇਵੇ
ERVPA ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹਡ਼ੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ਡ਼ਵਾ ਸਕੇਗਾ।
IRVPA ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ।