Versions
PAV ਹੇ ਪਿਤਾ, ਜੇ ਤੈਨੂੰ ਭਾਵੇ ਤਾਂ ਇਹ ਪਿਆਲਾ ਮੈਥੋਂ ਹਟਾ ਦਿਹ ਤਾਂ ਵੀ ਮੇਰੀ ਮਰਜ਼ੀ ਨਹੀਂ ਪਰ ਤੇਰੀ ਹੋਵੇ
ERVPA “ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।”
IRVPA ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।