Versions
PAV ਪਤੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ
ERVPA ਪਤੀਰੀ ਰੋਟੀ ਦੇ ਦਿਨ ਦਾ ਤਿਉਹਾਰ ਆਇਆ। ਇਹ ਉਹ ਦਿਨ ਸੀ ਜਿਸ ਦਿਨ ਪਸਾਹ ਦੇ ਲਈ ਉਹ ਲੇਲੇ ਦਾ ਬਲੀਦਾਨ ਕਰਦੇ ਸਨ।
IRVPA {ਚੇਲਿਆਂ ਦੇ ਨਾਲ ਪਸਾਹ ਦਾ ਆਖਰੀ ਭੋਜ} (ਮੱਤੀ 26:17-25; ਮਰਕੁਸ 14:12-21; ਯੂਹੰਨਾ 13:21-30) PS ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ।