Versions
PAV ਅਤੇ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਘੱਲਿਆ ਭਈ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਅਸੀਂ ਖਾਈਏ
ERVPA ਫਿਰ ਯਿਸੂ ਨੇ ਯੂਹੰਨਾ ਅਤੇ ਪਤਰਸ ਨੂੰ ਆਖਿਆ, “ਜਾਓ ਅਤੇ ਸਾਡੇ ਲਈ ਪਸਾਹ ਦਾ ਭੋਜਨ ਤਿਆਰ ਕਰੋ।”
IRVPA ਅਤੇ ਯਿਸੂ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਭੇਜਿਆ ਕਿ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਜੋ ਅਸੀਂ ਖਾਈਏ।