Versions
PAV ਅਤੇ ਉਸ ਨੇ ਉਨ੍ਹਾਂ ਨੂੰ ਕੁੱਛੜ ਚੁੱਕਿਆ ਅਰ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ।।
ERVPA ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛਡ਼ ਚੁਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।
IRVPA ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ। PS