Bible Versions
Bible Books

Mark 10:23 (ERVEN) Easy to Read - English

Versions

PAV   ਤਦ ਯਿਸੂ ਨੇ ਚੁਫੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ!
ERVPA   ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”
IRVPA   ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us