Bible Versions
Bible Books

Mark 10:30 (ERVEN) Easy to Read - English

Versions

PAV   ਜਿਹੜਾ ਹੁਣ ਇਸ ਸਮੇ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਅਤੇ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜਮੀਨਾਂ ਪਰ ਦੁਖਾਂ ਨਾਲ ਅਤੇ ਅਗਲੇ ਜੁਗ ਵਿੱਚ ਸਦੀਪਕ ਜੀਉਣ
ERVPA   ਇਸ ਦੁਨੀਆਂ ਵਿੱਚ ਉਸਨੂੰ ਵਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਵਸਤਾਂ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸਨੂੰ ਸਦੀਵੀ ਜੀਵਨ ਵੀ ਮਿਲੇਗਾ।
IRVPA   ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us