Bible Versions
Bible Books

Mark 10:42 (ERVEN) Easy to Read - English

Versions

PAV   ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਓਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ
ERVPA   ਯਿਸੂ ਨੇ ਸਾਰੇ ਚੇਲਿਆਂ ਨੂੰ ਇਕਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।
IRVPA   ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us