Bible Versions
Bible Books

Mark 10:47 (ERVEN) Easy to Read - English

Versions

PAV   ਅਤੇ ਇਹ ਸੁਣ ਕੇ ਜੋ ਯਿਸੂ ਨਾਸਰੀ ਹੈ ਉੱਚੀ ਦੇ ਕੇ ਕਹਿਣ ਲੱਗਾ, ਹੇ ਦਾਊਦ ਦੇ ਪੁੱਤ੍ਰ, ਹੇ ਯਿਸੂ, ਮੇਰੇ ਉੱਤੇ ਦਯਾ ਕਰ!
ERVPA   ਉਸਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”
IRVPA   ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us