Versions
PAV ਬਹੁਤਿਆਂ ਨੇ ਉਹ ਨੂੰ ਝਿੜਕਿਆ ਭਈ ਚੁੱਪ ਰਹੁ ਪਰ ਉਹ ਹੋਰ ਵੀ ਉੱਚੀ ਦੇਕੇ ਬੋਲਿਆ, ਹੇ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ!
ERVPA ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿਡ਼ਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”
IRVPA ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ!