Versions
PAV ਤਦ ਯਿਸੂ ਨੇ ਖੜੋ ਕੇ ਕਿਹਾ, ਉਹ ਨੂੰ ਸੱਦ ਲਿਆਓ। ਸੋ ਉਨ੍ਹਾਂ ਉਸ ਅੰਨੇ ਨੂੰ ਇਹ ਕਹਿ ਕੇ ਸੱਦਿਆ ਭਈ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ
ERVPA ਯਿਸੂ ਉਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”
IRVPA ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।