Bible Versions
Bible Books

Matthew 14:14 (ERVEN) Easy to Read - English

Versions

PAV   ਅਤੇ ਉਸ ਨੇ ਨਿੱਕਲ ਕੇ ਵੱਡੀ ਭੀੜ ਵੇਖੀ ਅਰ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ
ERVPA   ਜਦੋਂ ਉਹ ਬੇਡ਼ੀ ਤੋਂ ਉਤਰਿਆ, ਉਥੇ ਉਸਨੇ ਬਹੁਤ ਵੱਡੀ ਭੀਡ਼ ਵੇਖੀ। ਉਸਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।
IRVPA   ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us