Bible Versions
Bible Books

Matthew 21:19 (ERVEN) Easy to Read - English

Versions

PAV   ਅਤੇ ਰਸਤੇ ਕੋਲ ਹੰਜੀਰ ਦਾ ਇੱਕ ਬਿਰਛ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਾਂ ਬਿਨਾ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਅੱਜ ਤੋਂ ਲੈਕੇ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜੀਰ ਦਾ ਬਿਰਛ ਓਵੇਂ ਸੁੱਕ ਗਿਆ
ERVPA   ਰਸਤੇ ਵਿੱਚ ਅੰਜੀਰ ਦਾ ਬਿਰਖ ਵੇਖਕੇ ਉਸਦੇ ਨੇਡ਼ੇ ਗਿਆ ਪਰ ਸਿਵਾਇ ਪਤਿਆਂ ਦੇ ਉਥੇ ਉਸਨੂੰ ਹੋਰ ਕੁਝ ਵੀ ਨਾ ਲਭਿਆ ਤਾਂ ਉਸਨੇ ਬਿਰਖ ਨੂੰ ਕਿਹਾ ਕਿ ਅੱਜ ਤੋਂ ਤੈਨੂੰ ਭਵਿਖ ਵਿੱਚ ਕਦੇ ਵੀ ਫ਼ਲ ਨਾ ਲੱਗਣ। ਤੁਰੰਤ ਹੀ ਰੁੱਖ ਸੁੱਕ ਗਿਆ।”
IRVPA   ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us