Versions
PAV ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਪਾਤਸ਼ਾਹ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋਕੇ ਤੇਰੇ ਕੋਲ ਆਉਂਦਾ ਹੈ।।
ERVPA “ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।”‘ਜਕਰਯਾਹ 9:9
IRVPA ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ।