Bible Versions
Bible Books

Matthew 22:16 (ERVEN) Easy to Read - English

Versions

PAV   ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਭਈ ਉਸ ਨੂੰ ਆਖਣ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਰ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ
ERVPA   ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?”
IRVPA   ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us