Versions
PAV ਅਤੇ ਉਹ ਨੇ ਉਸ ਨੂੰ ਕਿਹਾ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ
ERVPA ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।
IRVPA ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ।