Bible Versions
Bible Books

Matthew 23:25 (ERVEN) Easy to Read - English

Versions

PAV   ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਕਟੋਰੇ ਅਰ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਓਹ ਲੁੱਟ ਅਤੇ ਬਦਪਰਹੇਜ਼ੀ ਨਾਲ ਭਰੇ ਹੋਏ ਹਨ
ERVPA   “ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹਡ਼ੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।
IRVPA   ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us