Versions
PAV ਅਤੇ ਬੋਲੇ, ਤੁਸੀਂ ਇਹ ਕਹਿਣਾ ਕਿ ਜਦ ਅਸੀਂ ਸੁੱਤੇ ਹੋਏ ਸਾਂ ਉਹ ਦੇ ਚੇਲੇ ਰਾਤ ਨੂੰ ਆਣ ਕੇ ਉਹ ਨੂੰ ਚੁਰਾ ਲੈ ਗਏ
ERVPA ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।
IRVPA ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ