Versions
PAV ਏਹ ਬਿਵਸਥਾ ਦੀ ਬਿਧੀ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਓਹ ਤੇਰੇ ਕੋਲ ਇੱਕ ਲਾਲ ਨਰੋਈ ਜੁਆਨ ਗਾਂ ਲਿਆਉਣ ਜਿਹੜੀ ਬੱਜ ਤੋਂ ਰਹਿਤ ਹੋਵੇ ਅਤੇ ਜਿਹ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ
IRVPA ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਰਹਿਤ ਹੋਵੇ ਅਤੇ ਜਿਸ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ।