Versions
PAV ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫੇਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ
IRVPA ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।