Versions
PAV ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਖੋਲੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖਲੋਤੇ ਵੇਖਿਆ ਅਤੇ ਉਹ ਦੀ ਤੇਗ ਉਹ ਦੇ ਹੱਥ ਵਿੱਚ ਸੂਤੀ ਹੋਈ ਸੀ ਤਾਂ ਉਸ ਨੇ ਆਪਣਾ ਸਿਰ ਨਿਵਾਇਆ ਅਤੇ ਉਹ ਅੱਗੇ ਝੁਕਿਆ
IRVPA ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।