Versions
PAV ਅਤੇ ਸਬਤ ਦੇ ਦਿਨ ਤੂੰ ਦੋ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ
IRVPA {ਵਿਸ਼ਰਾਮ ਦਿਨ ਦੇ ਬਲੀਦਾਨ} PS ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ।