Versions
PAV ਅਤੇ ਪਰਾਸਚਿਤ ਲਈ ਪਾਪ ਦੀ ਬਲੀ ਅਤੇ ਅਖੰਡ ਹੋਮ ਦੀ ਬਲੀ ਅਤੇ ਉਸ ਦੇ ਮੈਦੇ ਦੀ ਅਰ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।।
IRVPA ਅਤੇ ਪ੍ਰਾਸਚਿਤ ਲਈ ਪਾਪ ਬਲੀ ਅਤੇ ਹੋਮ ਦੀ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ। PS