Versions
PAV ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਛੱਤ੍ਰਾ, ਸੱਤ ਇੱਕ ਸਾਲੇ ਲੇਲੇ। ਇਹ ਤੁਹਾਡੇ ਚੜ੍ਹਾਵੇ ਬੱਜ ਤੋਂ ਰਹਿਤ ਹੋਣ
IRVPA ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ, ਸੱਤ ਇੱਕ ਸਾਲ ਦੇ ਭੇਡ ਦੇ ਬੱਚੇ। ਤੁਹਾਡੇ ਚੜ੍ਹਾਵੇ ਦੋਸ਼ ਰਹਿਤ ਹੋਣ