Versions
PAV ਸੋ ਭਾਵੇਂ ਮਸੀਹ ਵਿੱਚ ਮੈਨੂੰ ਦਿਲੇਰੀ ਤਾਂ ਬਹੁਤ ਹੈ ਭਈ ਜੋ ਕੁਝ ਜੋਗ ਹੈ ਉਹ ਦਾ ਤੈਨੂੰ ਹੁਕਮ ਕਰਾਂ
ERVPA ਇੱਕ ਗੱਲ ਅਜਿਹੀ ਹੈ ਜਿਹਡ਼ੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ।
IRVPA {ਉਨੇਸਿਮੁਸ ਲਈ ਬੇਨਤੀ} PS ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।