Versions
PAV ਸਾਡੇ ਪੁੱਤ੍ਰ ਆਪਣੀ ਜੁਆਨੀ ਵਿੱਚ ਬੂਟਿਆਂ ਵਾਂਙੁ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਏ ਹੋਣ।
IRVPA ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ।