Versions
PAV ਜਿਹੜੇ ਮੇਰੀ ਜਾਨ ਨੂੰ ਕੋਹਣ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਾਬਰ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਹਾਂ ਹਟਾਏ ਜਾਣ ਅਰ ਸ਼ਰਮਿੰਦੇ ਹੋਣ!
IRVPA ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਬਰਾ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ।