Versions
PAV ਅਸੀਂ ਓਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਨਾ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ ਕੰਮ ਜੋ ਉਸ ਨੇ ਕੀਤੇ ਦੱਸਾਂਗੇ।।
IRVPA ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।