Versions
PAV ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਾ ਵੇਖਿਆ ਅਤੇ ਉਸ ਨੇ ਓਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਹਾਕ ਮਾਰ ਕੇ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਉਤ ਲਈ ਇਕੱਠੇ ਹੋਵੋ!
ERVPA ਫ਼ੇਰ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਿਆ ਦੇਖਿਆ। ਦੂਤ ਨੇ ਅਕਾਸ਼ ਵਿੱਚ ਉੱਚੇ ਉੱਡ ਰਹੇ ਪੰਛੀਆਂ ਨੂੰ ਚੀਕਕੇ ਆਖਿਆ, "ਤੁਸੀਂ ਸਾਰੇ ਇਕਠੇ ਹੋਕੇ ਪਰਮੇਸ਼ੁਰ ਦੀ ਮਹਾਨ ਦਾਅਵਤ ਤੇ ਆਓ।
IRVPA ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ!