Versions
PAV ਫੇਰ ਮੈਂ ਵੇਖਿਆ ਭਈ ਉਹ ਦਰਿੰਦਾ ਅਤੇ ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫੌਜਾਂ ਇਕੱਠੀਆਂ ਹੋਈਆਂ ਭਈ ਉਹ ਦੇ ਨਾਲ ਜਿਹੜਾ ਘੋੜੇ ਉੱਤੇ ਸਵਾਰ ਸੀ ਅਤੇ ਉਹ ਦੀ ਫੌਜ ਨਾਲ ਜੁੱਧ ਕਰਨ
ERVPA ਫ਼ੇਰ ਮੈਂ ਜਾਨਵਰ ਨੂੰ ਅਤੇ ਧਰਤੀ ਦੇ ਰਾਜਿਆਂ ਨੂੰ ਦੇਖਿਆ। ਉਨ੍ਹਾਂ ਦੀਆਂ ਫ਼ੌਜਾਂ ਘੋਡ਼ਸਵਾਰ ਅਤੇ ਉਸਦੀ ਫ਼ੌਜ ਦੇ ਵਿਰੁੱਧ ਜੰਗ ਲਡ਼ਨ ਲਈ ਇਕਠੀਆਂ ਹੋਈਆਂ।
IRVPA ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ।