Versions
PAV ਉਹ ਦੇ ਨਿਆਉਂ ਤਾਂ ਸੱਚੇ ਅਤੇ ਜਥਾਰਥ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਨ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਉਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।।
ERVPA ਨਿਰਣੇ ਉਸਦੇ ਹਨ ਸੱਚੇ ਤੇ ਸਹੀ। ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇ ਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ। ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।"
IRVPA ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ।