Bible Versions
Bible Books

Romans 6:13 (ERVEN) Easy to Read - English

Versions

PAV   ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ
ERVPA   ਆਪਣੇ ਸ਼ਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਨਾ ਭੇਂਟ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸ਼ਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।
IRVPA   ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us