Versions
PAV ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਸ਼ਰਾ ਤੋਂ ਵਾਕਫ਼ ਹਨ) ਭਈ ਜਿੰਨਾ ਚਿਰ ਮਨੁੱਖ ਜੀਉਂਦਾ ਹੈ ਉੱਨਾ ਚਿਰ ਸ਼ਰਾ ਉਸ ਉੱਤੇ ਵੱਸ ਰੱਖਦੀ ਹੈ ॽ
ERVPA ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵਸ੍ਸ ਰਖਦੀ ਹੈ।
IRVPA {ਵਿਵਾਹਿਤ ਜੀਵਨ ਦਾ ਉਦਾਹਰਣ} PS ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਬਿਵਸਥਾ ਨੂੰ ਜਾਣਦੇ ਹਨ) ਕਿ ਜਿਨ੍ਹਾਂ ਚਿਰ ਮਨੁੱਖ ਜਿਉਂਦਾ ਹੈ ਉਨ੍ਹਾਂ ਚਿਰ ਬਿਵਸਥਾ ਉਸ ਉੱਤੇ ਅਧਿਕਾਰ ਰੱਖਦੀ ਹੈ?