Versions
PAV ਕਿਉਂ ਜੋ ਪਾਪ ਨੇ ਦਾਉ ਪਾ ਕੇ ਹੁਕਮਨਾਮੇ ਦੀ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ
ERVPA ਪਾਪ ਨੇ ਹੁਕਮ ਨੂੰ ਇਸਤੇਮਾਲ ਕਰਕੇ ਮੈਨੂੰ ਗੁਮਰਾਹ ਕਰਨ ਦਾ ਢੰਗ ਲਭ ਲਿਆ, ਅਤੇ ਹੁਕਮ ਦੇ ਰਾਹੀਂ ਇਹ ਮੇਰੇ ਲਈ ਆਤਮਕ ਮੌਤ ਲਿਆਇਆ।
IRVPA ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ।